Khabriya News App.

Bailey Fry

Upload Video
Log out

ਸ਼ਹੀਦ ਊਧਮ ਸਿੰਘ ਚੌਕ ਫਿਰੋਜਪੁਰ ਵਿਚ ਪ੍ਰਧਾਨ ਮੰਤਰੀ ਦੇ ਪੋਸਟਰ ਲਗਾਏ ਜਾ ਰਹੇ ਨੇ ਜੁੱਤੀਆਂ ਪਾ ਕੇ ਸ਼ਹੀਦ ਊਧਮ ਸਿੰਘ ਜੀ ਦੇ ਬੁੱਤ ਦੀ ਬੇਅਦਬੀ ਕੀਤੀ ਜਾ ਰਹੀ ਹੈ

108 views
0Watch Time: 0 sec

ਖੇਮਕਰਨ, ਗੁਰਦੇਵ ਸਿੰਘ ਰਾਜਪੂਤ ਸ਼ਹੀਦ ਊਧਮ ਸਿੰਘ ਚੌਕ ਫਿਰੋਜਪੁਰ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੋਸਟਰ ਲਗਾਏ ਜਾ ਰਹੇ ਨੇ ਜੁੱਤੀਆਂ ਪਾ ਕੇ ਸ਼ਹੀਦ ਊਧਮ ਸਿੰਘ ਜੀ ਦੇ ਬੁੱਤ ਦੀ ਬੇਅਦਬੀ ਕੀਤੀ ਜਾ ਰਹੀ ਹੈ ਜਸਬੀਰ ਸਿੰਘ ਜੱਸਾ ਮਾਛੀਵਾੜਾ ਤੂਫਾਨ ਸਿੰਘ ਜਿਲਾ ਫਿਰੋਜਪੁਰ

About:

Video Location : Bhura Kohna

Duration : 01:33 mins

Date Time : January 3rd 2022, 5:09:07 pm

Khabriya News App.