Khabriya News App.

Bailey Fry

Upload Video
Log out

ਕਿਸਾਨਾਂ ਨੂੰ ਸਿੱਧੀ ਬਿਜਾਈ ਕਰਨ ਲਈ ਮਾਰਕਿਟ ਕਮੇਟੀ ਪਾਤੜਾਂ ਦੇ ਮੁਲਾਜਮਾਂ ਵੱਲੋਂ ਕਿਸਾਨਾਂ ਨੂੰ ਕੀਤਾ ਜਾ ਰਿਹਾ ਹੈ ਪ੍ਰੇਰਿਤ

11 views
0Watch Time: 0 sec

ਕਿਸਾਨਾਂ ਨੂੰ ਸਿੱਧੀ ਬਿਜਾਈ ਕਰਨ ਲਈ ਮਾਰਕਿਟ ਕਮੇਟੀ ਪਾਤੜਾਂ ਦੇ ਮੁਲਾਜਮਾਂ ਵੱਲੋਂ ਕਿਸਾਨਾਂ ਨੂੰ ਕੀਤਾ ਜਾ ਰਿਹਾ ਹੈ ਪ੍ਰੇਰਿਤ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਇਸ ਵਾਰ ਜੀਰੀ ਦੀ ਸਿੱਧੀ ਬਿਜਾਈ ਕਰਨ ਲਈ ਕਿਹਾ ਗਿਆ ਹੈ ਤਾਂ ਜੋ ਦਿਨ ਪ੍ਰਤੀ ਦਿਨ ਘੱਟ ਰਹੇ ਪਾਣੀ ਦੇ ਪੱਧਰ ਨੂੰ ਬਚਾਇਆ ਜਾ ਸਕੇ ।

About:

Video Location : Dhandial

Duration : 01:33 mins

Date Time : May 20th 2022, 4:27:06 am

Khabriya News App.