Khabriya News App.

Bailey Fry

Upload Video
Log out

ਜ਼ਿਲ੍ਹਾ ਫਿਰੋਜ਼ਪੁਰ ਦੇ ਪਿੰਡ ਚੰਦੜ ਵਿਚ ਨਸ਼ਾ ਛੁਡਾਊ ਕਮੇਟੀ ਵੱਲੋਂ ਕਿਸਾਨੀ ਸੰਘਰਸ਼ ਵਿੱਚ ਹਿੱਸਾ ਪਾਉਣ ਵਾਲੇ ਕਿਸਾਨ ਆਗੂਆਂ ਨੂੰ ਸਨਮਾਨਤ ਕੀਤਾ ਗਿਆ।

21 views
1Watch Time: 0 sec

ਜ਼ਿਲ੍ਹਾ ਫਿਰੋਜ਼ਪੁਰ ਦੇ ਪਿੰਡ ਚੰਦੜ ਵਿਚ ਨਸ਼ਾ ਛੁਡਾਊ ਕਮੇਟੀ ਵੱਲੋਂ ਕਿਸਾਨੀ ਸੰਘਰਸ਼ ਵਿੱਚ ਹਿੱਸਾ ਪਾਉਣ ਵਾਲੇ ਕਿਸਾਨ ਆਗੂਆਂ ਨੂੰ ਸਨਮਾਨਤ ਕੀਤਾ ਗਿਆ ਇਸ ਮੌਕੇ ਤੇ ਕਿਸਾਨ ਆਗੂ ਜਸਬੀਰ ਸਿੰਘ ਜੱਸਾ ਮਾਛੀਵਾੜਾ ਤੁਫਾਨ ਸਿੰਘ ਆਪਣੀ ਜਥੇਬੰਦੀ ਵੱਲੋਂ ਕਮੇਟੀ ਦਾ ਧੰਨਵਾਦ ਕੀਤਾ।

About:

Video Location : Harike

Duration : 01:33 mins

Date Time : December 29th 2021, 7:42:07 am

Khabriya News App.